Result of Jalandhar Parliamentary Constituency 2023

Constituency wise Voting till 6 PM (10-5-23)
Phillaur : 107011
Nakodar : 99601
Shahkot : 98926
Kartarpur: 97119
Jalandhar West : 89131
Jal Centre : 76734
Jal North : 94469
Jal Cantt : 85995
Adampur : 84348

Result on 13 May 2023

ਵਿਧਾਨ ਸਭਾ ਹਲਕਾ ਫਿਲੌਰ ਦਾ ਲੇਖਾ ਜੋਖਾ (VipG)
1. ਆਪ -38657
2. ਕਾਂਗਰਸ -31658
3. ਅਕਾਲੀ ਬਸਪਾ -29510
4. ਭਾਜਪਾ -5847
5. ਅਕਾਲੀਦਲ ਮਾਨ -2434

 

ਕੁਝ ਰਿੰਕੂ ਬਾਰੇ

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ‘ਆਪ’ ‘ਚ ਸ਼ਾਮਲ ਹੋਣ ਦਾ ਵੱਡਾ ਤੋਹਫਾ ਮਿਲਿਆ। ਸੱਤਾਧਾਰੀ ‘ਆਪ’ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਪਾਰਟੀ ਨੇ ਸੁਸ਼ੀਲ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। 58691 ਵੋਟਾਂ ਦੇ ਫਰਕ ਨਾਲ ਹੁਣ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾੰਸਦ ਬਣੇ ਹਨ।

ਦੱਸ ਦਈਏ ਕਿ ਲੰਮੇ ਸਮੇਂ ਤੱਕ ਕਾਂਗਰਸ ਵਿੱਚ ਰਹਿਣ ਵਾਲੇ ਸੁਸ਼ੀਲ ਰਿੰਕੂ 5 ਅਪਰੈਲ ਨੂੰ ‘ਆਪ’ ‘ਚ ਸ਼ਾਮਲ ਹੋਏ, ਇਸ ਤੋਂ ਪਹਿਲਾਂ ਸਾਲ 2017 ਵਿੱਚ ਜਲੰਧਰ ਪੱਛਮੀ ਹਲਕੇ ਤੋਂ ਸੁਸ਼ੀਲ ਰਿੰਕੂ ਕਾਂਗਰਸ ਦੇ ਵਿਧਾਇਕ ਸਨ,ਸੁਸ਼ੀਲ ਰਿੰਕੂ ਨੇ ਆਪਣੀ ਗ੍ਰੈਜੂਏਸ਼ਨ ਜਲੰਧਰ ਦੇ ਡੀਏਵੀ ਕਾਲਜ ਤੋਂ ਕੀਤੀ। 47 ਸਾਲਾ ਰਿੰਕੂ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਰਹੇ, ਸਟੂਡੈਂਟ ਪਾਲਿਟਿਕਸ ਦੌਰਾਨ ਉਹ ਐੱਨਐੱਸਯੂਆਈ ਦੇ ਸਰਗਰਮ ਮੈਂਬਰ ਸਨ। 2006 ਵਿੱਚ ਉਹ ਜਲੰਧਰ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਸਨ। ਸੁਸ਼ੀਲ ਰਿੰਕੂ ਦੇ ਪਿਤਾ ਲੰਬੇ ਸਮੇਂ ਤੱਕ ਕਾਂਗਰਸ ਦੇ ਕੌਂਸਲਰ ਰਹੇ । ਸੁਸ਼ੀਲ ਰਿੰਕੂ ਵੀ ਦੋ ਵਾਰ ਕੌਂਸਲਰ ਰਹੇ ਤੇ ਇੱਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ। ਜਲੰਧਰ ਪੱਛਮੀ ਦੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੇ ਪਹਿਲੀ ਵਾਰ ਚੋਣ ਲੜੀ ਸੀ।